ਕੁਰਾਨ - 2:98 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

98
مَن كَانَ عَدُوّٗا لِّلَّهِ وَمَلَـٰٓئِكَتِهِۦ وَرُسُلِهِۦ وَجِبۡرِيلَ وَمِيكَىٰلَ فَإِنَّ ٱللَّهَ عَدُوّٞ لِّلۡكَٰفِرِينَ

Transliteration: (Man kaana 'aduwwal lillaahi wa malaaa'ikatihee wa Rusulihee wa Jibreela wa Meekaala fa innal laaha 'aduwwul lilkaafireen)

98਼ ਜਿਹੜਾ ਵੀ ਕੋਈ ਅੱਲਾਹ ਦਾ, ਉਸ ਦੇ ਫ਼ਰਿਸ਼ਤਿਆਂ ਦਾ, ਰਸੂਲਾਂ ਦਾ, ਜਿਬਰਾਈਲ ਤੇ ਮੀਕਾਈਲ (ਫ਼ਰਿਸ਼ਤਿਆਂ) ਦਾ ਵੈਰੀ ਹੈ ਤਾਂ ਅੱਲਾਹ ਵੀ (ਉਹਨਾਂ) ਕਾਫ਼ਰਾਂ ਦਾ ਵੈਰੀ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now