ਕੁਰਾਨ - 98:1 ਸੂਰਹ ਅਲ-ਬੈਯਿਨਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

1
لَمۡ يَكُنِ ٱلَّذِينَ كَفَرُواْ مِنۡ أَهۡلِ ٱلۡكِتَٰبِ وَٱلۡمُشۡرِكِينَ مُنفَكِّينَ حَتَّىٰ تَأۡتِيَهُمُ ٱلۡبَيِّنَةُ

Transliteration: (Lam ya kunil lazeena kafaru min ahlil kitaabi wal mushri keena mun fak keena hattaa ta-tiya humul bayyinah)

1਼ ਅਹਲੇ ਕਿਤਾਬ ਭਾਵ ਯਹੂਦੀ ਤੇ ਈਸਾਈਆਂ ਵਿੱਚੋਂ ਕੁੱਝ ਕਾਫ਼ਿਰ ਤੇ ਮੁਸ਼ਰਿਕ (ਉਦੋਂ ਤਕ ਕੁਫ਼ਰ ਤੋਂ) ਰੁਕਣ ਵਾਲੇ ਨਹੀਂ ਸਨ, ਜਦੋਂ ਤਕ ਕਿ ਉਹਨਾਂ ਕੋਲ (ਰੱਬ ਵੱਲ) ਕੋਈ ਸਪਸ਼ਟ ਦਲੀਲ ਨਾ ਆ ਜਾਵੇ।

Sign up for Newsletter

×

Download Our Quran App

For a faster and smoother experience,
install our mobile app now.

Download Now