ਕੁਰਾਨ - 98:6 ਸੂਰਹ ਅਲ-ਬੈਯਿਨਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

6
إِنَّ ٱلَّذِينَ كَفَرُواْ مِنۡ أَهۡلِ ٱلۡكِتَٰبِ وَٱلۡمُشۡرِكِينَ فِي نَارِ جَهَنَّمَ خَٰلِدِينَ فِيهَآۚ أُوْلَـٰٓئِكَ هُمۡ شَرُّ ٱلۡبَرِيَّةِ

Transliteration: (Innal lazeena kafaru min ahlil kitaabi wal mushri keena fee nari jahan nama khaali deena feeha; ulaa-ika hum shar rul ba reeyah )

6਼ ਬੇਸ਼ੱਕ ਅਹਲੇ ਕਿਤਾਬ (ਤੌਰੈਤ ਅਤੇ ਇੰਜੀਲ ਦੇ ਮੰਣਨ ਵਾਲਿਆਂ) ਵਿੱਚੋਂ ਜਿਹੜੇ ਲੋਕਾਂ ਨੇ ਕੁਫ਼ਰ ਕੀਤਾ ਅਤੇ ਰੱਬ ਦਾ ਸਾਂਝੀ ਬਣਾਉਣ ਵਾਲੇ (ਮੁਸ਼ਰਿਕ) ਨਰਕ ਦੀ ਅੱਗ ਵਿਚ ਸੁੱਟੇ ਜਾਣਗੇ, ਜਿੱਥੇ ਉਹ ਸਦਾ ਲਈ ਰਹਿਣਗੇ। ਉਹੀਓ ਸਭ ਤੋਂ ਭੈੜੀ ਮਖਲੂਕ ਹੈ।1

ਸੂਰਹ ਅਲ-ਬੈਯਿਨਾ ਆਯਤ 6 ਤਫਸੀਰ




1 ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3

Sign up for Newsletter

×

Download Our Quran App

For a faster and smoother experience,
install our mobile app now.

Download Now