ਕੁਰਾਨ - 85:8 ਸੂਰਹ ਅਲ-ਬਰੂਜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

8
وَمَا نَقَمُواْ مِنۡهُمۡ إِلَّآ أَن يُؤۡمِنُواْ بِٱللَّهِ ٱلۡعَزِيزِ ٱلۡحَمِيدِ

Transliteration: (Wa maa naqamoo minhum illaaa aiyu'minoo billaahil 'azeezil Hameed)

8਼ ਅਤੇ ਉਹਨਾਂ (ਜ਼ਾਲਮਾਂ) ਨੂੰ (ਈਮਾਨ ਵਾਲਿਆਂ ਦਾ) ਇਹੋ ਕੰਮ ਬੁਰਾ ਲੱਗ ਰਿਹਾ ਸੀ ਕਿ ਉਹ ਉਸ ਅੱਲਾਹ ਉੱਤੇ ਈਮਾਨ ਲਿਆਏ ਸਨ, ਜਿਹੜਾ ਜ਼ੋਰਾਵਰ ਅਤੇ ਸ਼ਲਾਘਾਯੋਗ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now