ਕੁਰਾਨ - 89:15 ਸੂਰਹ ਅਲ-ਫਜਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

15
فَأَمَّا ٱلۡإِنسَٰنُ إِذَا مَا ٱبۡتَلَىٰهُ رَبُّهُۥ فَأَكۡرَمَهُۥ وَنَعَّمَهُۥ فَيَقُولُ رَبِّيٓ أَكۡرَمَنِ

Transliteration: (Fa ammal insaanu izaa mab talaahu Rabbuhoo fa akramahoo wa na' 'amahoo fa yaqoolu Rabbeee akraman)

15਼ ਪਰ ਮਨੁੱਖ ਦਾ ਹਾਲ ਇਹ ਹੈ ਕਿ ਜਦੋਂ ਉਸ ਦਾ ਰੱਬ ਉਸ ਨੂੰ ਪਰਖਣ ਲਈ ਉਸ ਨੂੰ ਇੱਜ਼ਤ ਅਤੇ ਨਿਅਮਤਾਂ ਦਿੰਦਾ ਹੈ ਤਾਂ ਉਹ ਆਖਦਾ ਹੈ ਕਿ ਮੇਰੇ ਰੱਬ ਨੇ ਮੈਨੂੰ ਆਦਰ-ਮਾਨ ਬਖ਼ਸ਼ਿਆ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now