ਕੁਰਾਨ - 89:23 ਸੂਰਹ ਅਲ-ਫਜਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

23
وَجِاْيٓءَ يَوۡمَئِذِۭ بِجَهَنَّمَۚ يَوۡمَئِذٖ يَتَذَكَّرُ ٱلۡإِنسَٰنُ وَأَنَّىٰ لَهُ ٱلذِّكۡرَىٰ

Transliteration: (Wa jeee'a yawma'izim bi jahannnam; Yawma 'iziny yatazakkarul insaanu wa annaa lahuz zikraa )

23਼ ਉਸ ਦਿਨ ਨਰਕ (ਲੋਕਾਂ ਦੇ) ਸਾਹਮਣੇ ਲਿਆਂਦੀ ਜਾਵੇਗੀ ਅਤੇ ਉਸ ਦਿਨ ਮਨੁੱਖ ਆਪਣੀਆਂ ਕਰਤੂਤਾਂ ਨੂੰ ਯਾਦ ਕਰੇਗਾ, ਪਰ ਉਸ ਸਮੇਂ ਯਾਦ ਕਰਨ ਦਾ ਕੋਈ ਲਾਭ ਨਹੀਂ ਹੋਵੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now