ਕੁਰਾਨ - 48:14 ਸੂਰਹ ਅਲ-ਫਤਹ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

14
وَلِلَّهِ مُلۡكُ ٱلسَّمَٰوَٰتِ وَٱلۡأَرۡضِۚ يَغۡفِرُ لِمَن يَشَآءُ وَيُعَذِّبُ مَن يَشَآءُۚ وَكَانَ ٱللَّهُ غَفُورٗا رَّحِيمٗا

Transliteration: (Wa lillaahii mulkus samaawaati wal ard; yaghfiru limany yashaaa'u wa yu'azzibu many yashaaa'; wa kaanal laahu Ghafoorar Raheemaa)

14਼ ਅਕਾਸ਼ਾਂ ਅਤੇ ਧਰਤੀ ਦੀ ਪਾਤਸ਼ਾਹੀ ਅੱਲਾਹ ਲਈ ਹੀ ਹੈ। ਉਹ ਜਿਸ ਨੂੰ ਚਾਹੇ ਮੁਆਫ਼ ਕਰ ਦੇਵੇ ਤੇ ਜਿਸ ਨੂੰ ਚਾਹੇ ਅਜ਼ਾਬ (ਸਜ਼ਾ) ਦੇਵੇ। ਅੱਲਾਹ ਅਤਿਅੰਤ ਬਖ਼ਸ਼ਣਹਾਰ ਤੇ ਰਹਿਮ ਫ਼ਰਮਾਉਣ ਵਾਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now