ਕੁਰਾਨ - 48:21 ਸੂਰਹ ਅਲ-ਫਤਹ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

21
وَأُخۡرَىٰ لَمۡ تَقۡدِرُواْ عَلَيۡهَا قَدۡ أَحَاطَ ٱللَّهُ بِهَاۚ وَكَانَ ٱللَّهُ عَلَىٰ كُلِّ شَيۡءٖ قَدِيرٗا

Transliteration: (Wa ukhraa lam taqdiroo 'alaihaa qad ahaatal laahu bihaa; wa kaanal laahu 'alaa kulli shai'in qadeera)

21਼ ਦੂਜੀਆਂ ਗ਼ਨੀਮਤਾਂ ਵੀ ਬਖ਼ਸ਼ੀਆਂ, ਜਿਨ੍ਹਾਂ ’ਤੇ ਤੁਸੀਂ ਕਾਬੂ ਨਹੀਂ ਸੀ ਪਾ ਸਕਦੇ। ਪਰ ਅੱਲਾਹ ਨੇ ਉਹਨਾਂ ਸਭ ਨੂੰ ਆਪਣੇ ਘੇਰੇ ਵਿਚ ਕਰ ਰੱਖਿਆ ਹੈ। ਅੱਲਾਹ ਨੂੰ ਹਰ ਪ੍ਰਕਾਰ ਦੀ ਸਮਰਥਾ ਪ੍ਰਾਪਤ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now