ਕੁਰਾਨ - 48:22 ਸੂਰਹ ਅਲ-ਫਤਹ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

22
وَلَوۡ قَٰتَلَكُمُ ٱلَّذِينَ كَفَرُواْ لَوَلَّوُاْ ٱلۡأَدۡبَٰرَ ثُمَّ لَا يَجِدُونَ وَلِيّٗا وَلَا نَصِيرٗا

Transliteration: (Wa law qaatalakumul lazeena kafaroo la wallawul adbaara summa laa yajidoona waliyanw-wa laa naseeraa)

22਼ ਜੇ (ਖ਼ੈਬਰ ਵਿਚ) ਉਹ ਕਾਫ਼ਿਰ ਤੁਹਾਡੇ ਨਾਲ ਲੜਦੇ ਤਾਂ ਫੇਰ ਉਹ ਜ਼ਰੂਰ ਹੀ ਪਿੱਠ ਵਿਖਾ ਜਾਂਦੇ। ਫੇਰ ਉਹਨਾਂ ਨੂੰ ਨਾ ਕੋਈ ਮਿੱਤਰ ਤੇ ਨਾ ਹੀ ਕੋਈ ਸਹਾਈ ਲਭਦਾ।

Sign up for Newsletter

×

Download Our Quran App

For a faster and smoother experience,
install our mobile app now.

Download Now