ਕੁਰਾਨ - 48:23 ਸੂਰਹ ਅਲ-ਫਤਹ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

23
سُنَّةَ ٱللَّهِ ٱلَّتِي قَدۡ خَلَتۡ مِن قَبۡلُۖ وَلَن تَجِدَ لِسُنَّةِ ٱللَّهِ تَبۡدِيلٗا

Transliteration: (Sunnatal laahil latee qad khalat min qablu wa lan tajida lisunnatil laahi tabdeelaa)

23਼ ਇਹੋ ਅੱਲਾਹ ਦੀ ਮਰਿਆਦਾ ਹੈ ਜੋ ਮੁੱਢੋਂ ਚੱਲੀ ਆ ਰਹੀ ਹੈ। ਤੁਸੀਂ ਅੱਲਾਹ ਦੀ ਮਰਿਆਦਾ ਵਿਚ ਕਦੇ ਵੀ ਤਬਦੀਲੀ ਨਹੀਂ ਵੇਖੋਗੇ।

Sign up for Newsletter

×

Download Our Quran App

For a faster and smoother experience,
install our mobile app now.

Download Now