ਕੁਰਾਨ - 48:8 ਸੂਰਹ ਅਲ-ਫਤਹ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

8
إِنَّآ أَرۡسَلۡنَٰكَ شَٰهِدٗا وَمُبَشِّرٗا وَنَذِيرٗا

Transliteration: (Innaaa arsalnaaka shaahi danw wa mubashshiranw wa nazeera)

8਼ (ਹੇ ਮੁਹੰਮਦ ਸ:!) ਬੇਸ਼ੱਕ ਅਸੀਂ ਤੁਹਾਨੂੰ (ਹੱਕ ਦੀ) ਗਵਾਹੀ ਦੇਣ ਵਾਲਾ, (ਜੰਨਤ ਦੀਆਂ) ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਅਤੇ (ਨਰਕ ਤੋਂ) ਡਰਾਉਣ ਵਾਲਾ ਬਣਾ ਕੇ ਭੇਜਿਆ ਹੈ।1

ਸੂਰਹ ਅਲ-ਫਤਹ ਆਯਤ 8 ਤਫਸੀਰ




1 ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 42/2

Sign up for Newsletter

×

Download Our Quran App

For a faster and smoother experience,
install our mobile app now.

Download Now