ਕੁਰਾਨ - 48:9 ਸੂਰਹ ਅਲ-ਫਤਹ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

9
لِّتُؤۡمِنُواْ بِٱللَّهِ وَرَسُولِهِۦ وَتُعَزِّرُوهُ وَتُوَقِّرُوهُۚ وَتُسَبِّحُوهُ بُكۡرَةٗ وَأَصِيلًا

Transliteration: (Litu minoo billaahi wa Rasoolihee wa tu'azziroohu watuwaqqiroohu watusabbi hoohu bukratanw wa aseelaa)

9਼ (ਸੋ ਹੇ ਲੋਕੋ!) ਤੁਸੀਂ ਅੱਲਾਹ ਤੇ ਉਸ ਦੇ ਰਸੂਲ (ਮੁਹੰਮਦ ਸ:) ਉੱਤੇ ਈਮਾਨ ਲਿਆਓ, ਤੁਸੀਂ ਉਸ (ਰਸੂਲ) ਦੀ ਮਦਦ ਕਰੋ ਅਤੇ ਉਸ ਦਾ ਸਤਿਕਾਰ ਕਰੋ ਅਤੇ ਸਵੇਰੇ-ਸ਼ਾਮ (ਹਰ ਵੇਲੇ) ਉਸ (ਅੱਲਾਹ) ਦੀ ਪਾਕੀ ਬਿਆਨ ਕਰੋ।

Sign up for Newsletter

×

Download Our Quran App

For a faster and smoother experience,
install our mobile app now.

Download Now