ਕੁਰਾਨ - 1:2 ਸੂਰਹ ਅਲ-ਫਾਤਿਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

2
ٱلۡحَمۡدُ لِلَّهِ رَبِّ ٱلۡعَٰلَمِينَ

Transliteration: (Alhamdu lillaahi Rabbil 'aalameen)

2਼ ਸਾਰੀਆਂ ਤਾਰੀਫ਼ਾਂ ਤੇ ਸ਼ੁਕਰਾਨੇ ਉਸ ਅੱਲਾਹ ਲਈ ਹਨ ਜਿਹੜਾ ਕੁੱਲ ਜਹਾਨਾਂ ਦਾ ਰੱਬ ਹੈ। 2

ਸੂਰਹ ਅਲ-ਫਾਤਿਹਾ ਆਯਤ 2 ਤਫਸੀਰ




2 ‘ਰਬ’ ਅੱਲਾਹ ਦੇ ਸਿਫ਼ਾਤੀ (ਗੁਣਵਾਨ) ਨਾਵਾਂ ਵਿਚੋਂ ਹੇ। ਇਸ ਦਾ ਅਰਥ ਹੈ ਸਾਰੀ ਸਰਿਸ਼ਟੀ ਭਾਵ ਦੁਨੀਆਂ ਜਹਾਨ ਦਾ ਪਾਲਣਹਾਰ, ਸਿਰਜਣਹਾਰ, ਹਾਕਮ, ਸਰਿਸ਼ਟੀ ਦੀ ਦੇਖਭਾਲ, ਸ਼ਾਸਨ ਚਲਾਉਣ ਵਾਲਾ ਅਤੇ ਦਾਤਾ ਆਦਿ।

Sign up for Newsletter

×

Download Our Quran App

For a faster and smoother experience,
install our mobile app now.

Download Now