ਕੁਰਾਨ - 1:7 ਸੂਰਹ ਅਲ-ਫਾਤਿਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

7
صِرَٰطَ ٱلَّذِينَ أَنۡعَمۡتَ عَلَيۡهِمۡ غَيۡرِ ٱلۡمَغۡضُوبِ عَلَيۡهِمۡ وَلَا ٱلضَّآلِّينَ

Transliteration: (Siraatal-lazeena an'amta 'alaihim ghayril-maghdoobi 'alaihim wa lad-daaalleen)

7਼ ਉਹਨਾਂ ਲੋਕਾਂ ਦੀ ਰਾਹ ਜਿਨ੍ਹਾਂ ਨੂ ਨੂੰ ਤੂੰ ਇਨਾਮ ਬਖ਼ਸ਼ਿਆ,1 ਜਿਨ੍ਹਾਂ ’ਤੇ ਤੇਰਾ ਕਰੋਪ (ਅਜ਼ਾਬ) ਨਹੀਂ ਹੋਇਆ ਅਤੇ ਨਾ ਹੀ (ਸਿੱਧੀ ਰਾਹ ਤੋਂ) ਭਟਕੇ ਹੋਏ ਸੀ। 2

ਸੂਰਹ ਅਲ-ਫਾਤਿਹਾ ਆਯਤ 7 ਤਫਸੀਰ




1 ਭਾਵ ਨਬੀਆਂ, ਸੱਚੇ ਲੋਕਾਂ, ਸ਼ਹੀਦਾਂ ਵਾਲੀ ਰਾਹ ਜਿਵੇਂ ਕਿ ਸੂਰਤ ਨਿਸਾ ਦੀ 69ਵੀਂ ਆਇਤ ਵਿਚ ਵਿਸਥਾਰ ਨਾਲ ਦੱਸਿਆ ਗਿਆ ਹੈ। 2 ਨਬੀ ਕਰੀਮ (ਸ:) ਦਾ ਫ਼ਰਮਾਨ ਹੈ ਕਿ ਜਦੋਂ ਇਮਾਮ ‘ਗ਼ੈਰਿਲ ਮਗ਼ਜ਼ੂਬੇ ਅਲੈਹਿਮ ਵਲੱਜ਼-ਜ਼ਾਲੀਨ’ ਕਹੇ ਤਾਂ ਪਿੱਛੇ ਨਮਾਜ਼ ਪੜ੍ਹਣ ਵਾਲੇ ‘ਆਮੀਨ’ ਆਖਣ। ਜਿਸ ਕਿਸੇ ਦੀ ਆਮੀਨ ਫ਼ਰਿਸ਼ਤਿਆਂ ਦੀ ਆਮੀਨ ਨਾਲ ਇਕ ਹੋ ਗਈ ਉਸ ਦੇ ਪਿਛਲੇ ਗੁਨਾਹ ਬਖ਼ਸ਼ ਦਿੱਤੇ ਜਾਣਗੇ। (ਸਹੀ ਬੁਖ਼ਾਰੀ, ਵਿਸ਼ਾ ਅਜ਼ਾਨ 113, ਹਦੀਸ: 782)

Sign up for Newsletter

×

Download Our Quran App

For a faster and smoother experience,
install our mobile app now.

Download Now