ਕੁਰਾਨ - 25:12 ਸੂਰਹ ਫੁਰਕਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

12
إِذَا رَأَتۡهُم مِّن مَّكَانِۭ بَعِيدٖ سَمِعُواْ لَهَا تَغَيُّظٗا وَزَفِيرٗا

Transliteration: (Izaa ra'at hum min makaanin ba'eedin sami'oo lahaa taghaiyuzanw wa zafeeraa)

12਼ ਜਦੋਂ ਉਹ (ਨਰਕ ਦੀ ਅੱਗ) ਉਹਨਾਂ (ਇਨਕਾਰੀਆਂ) ਨੂੰ ਦੂਰ ਤੋਂ ਵੇਖੇਗੀ ਤਾਂ ਇਹ ਲੋਕੀ ਉਸ (ਅੱਗ) ਦੀਆਂ ਗੁੱਸੇ ਭਰੀਆਂ ਤੇ ਜੋਸ਼ ਮਾਰਦੀਆਂ ਆਵਾਜ਼ਾਂ ਸੁਣ ਲੈਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now