ਕੁਰਾਨ - 25:13 ਸੂਰਹ ਫੁਰਕਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

13
وَإِذَآ أُلۡقُواْ مِنۡهَا مَكَانٗا ضَيِّقٗا مُّقَرَّنِينَ دَعَوۡاْ هُنَالِكَ ثُبُورٗا

Transliteration: (Wa izaaa ulqoo minhaa makaanan daiyiqam muqar raneena da'aw hunaalika thuboora)

13਼ ਜਦੋਂ ਉਹ ਜ਼ੰਜੀਰਾਂ ਨਾਲ ਕਸੇ ਹੋਏ ਉਸ (ਨਰਕ) ਦੀ ਕਿਸੇ ਭੀੜੀ ਥਾਂ ਵਿਚ ਸੁੱਟੇ ਜਾਣਗੇ ਤਾਂ ਉੱਥੇ ਆਪਣੀ ਮੌਤ ਨੂੰ ਹੀ ਹਾਂਕਾਂ ਮਾਰਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now