ਕੁਰਾਨ - 25:16 ਸੂਰਹ ਫੁਰਕਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

16
لَّهُمۡ فِيهَا مَا يَشَآءُونَ خَٰلِدِينَۚ كَانَ عَلَىٰ رَبِّكَ وَعۡدٗا مَّسۡـُٔولٗا

Transliteration: (Lahum feehaa maa yashaaa'oona khaalideen; kaana 'alaa Rabbika wa'dan mas'oolaa)

16਼ ਇਸ (ਜੰਨਤ ਵਿਚ) ਉਹਨਾਂ ਲਈ ਉਹੀਓ ਹੋਵੇਗਾ ਜਿਸ ਦੀ ਇਹ (ਨੇਕ ਲੋਕ) ਇੱਛਾ ਕਰਨਗੇ। ਉੱਥੇ ਉਹ ਸਦਾ ਰਹਿਣਗੇ। ਇਹ ਤੁਹਾਡੇ ਰੱਬ ਜ਼ਿੰਮੇ ਉਹ ਵਾਅਦਾ ਹੈ ਜਿਹੜਾ ਪੂਰਾ ਹੋਕੇ ਰਹਿਣਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now