ਕੁਰਾਨ - 25:22 ਸੂਰਹ ਫੁਰਕਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

22
يَوۡمَ يَرَوۡنَ ٱلۡمَلَـٰٓئِكَةَ لَا بُشۡرَىٰ يَوۡمَئِذٖ لِّلۡمُجۡرِمِينَ وَيَقُولُونَ حِجۡرٗا مَّحۡجُورٗا

Transliteration: (Yawma yarawnal malaaa 'ikata laa bushraa Yawmaizin lil mujrimeena wa yaqooloona hijran mahjooraa)

22਼ ਜਿਸ ਦਿਨ ਇਹ ਲੋਕ ਫ਼ਰਿਸ਼ਤਿਆਂ ਨੂੰ ਵੇਖ ਲੈਣਗੇ ਉਸ ਦਿਨ ਉਹਨਾਂ ਪਾਪੀਆਂ ਲਈ ਕੋਈ ਖ਼ੁਸ਼ੀ ਵਾਲੀ ਗੱਲ ਨਹੀਂ ਹੋਵੇਗੀ। ਅਤੇ ਉਹ (ਫ਼ਰਿਸ਼ਤੇ) ਆਖਣਗੇ ਕਿ ਤੁਹਾਡੇ ਲਈ ਜੰਨਤ ਹਰਾਮ ਕਰ ਦਿੱਤੀ ਗਈ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now