ਕੁਰਾਨ - 25:27 ਸੂਰਹ ਫੁਰਕਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

27
وَيَوۡمَ يَعَضُّ ٱلظَّالِمُ عَلَىٰ يَدَيۡهِ يَقُولُ يَٰلَيۡتَنِي ٱتَّخَذۡتُ مَعَ ٱلرَّسُولِ سَبِيلٗا

Transliteration: (Wa Yawma ya'adduz zaalimu 'alaa yadaihi yaqoolu yaa laitanit takhaztu ma'ar Rasooli sabeelaa)

27਼ ਉਸ ਦਿਨ ਹਰ ਜ਼ਾਲਮ ਵਿਅਕਤੀ ਆਪਣੇ ਹੱਥਾਂ ਨੂੰ ਭਾਵ ਉਂਗਲਾਂ ਨੂੰ ਦੰਦੀ ਵੱਡੇਗਾ ਅਤੇ ਆਖੇਗਾ ਕਿ ਕਾਸ਼! ਰਸੂਲ ਦੇ ਨਾਲ ਮੈਂ ਵੀ (ਦੀਨ ਦੀ ਸਿੱਧੀ) ਰਾਹ ਫੜੀ ਹੁੰਦੀ।1

ਸੂਰਹ ਫੁਰਕਾਨ ਆਯਤ 27 ਤਫਸੀਰ




1 ਇਸ ਤੋਂ ਪਤਾ ਲੱਗਦਾ ਹੈ ਕਿ ਮੁਹੰਮਦ (ਸ:) ਦੀ ਰਸਾਲਤ ’ਤੇ ਈਮਾਨ ਰੱਖਣਾ ਜ਼ਰੂਰੀ ਹੈ, ਜਿਵੇਂ ਹਦੀਸ ਵਿਚ ਵੀ ਹੈ ਕਿ ਮੁਹੰਮਦ (ਸ:) ਦੀ ਰਸਾਲਤ ਉੱਤੇ ਈਮਾਨ ਨਾ ਲਿਆਉਣ ਵਾਲਾ ਨਰਕੀ ਹੈ। (ਸਹੀ ਮੁਸਲਿਮ, ਹਦੀਸ: 153)

Sign up for Newsletter

×

Download Our Quran App

For a faster and smoother experience,
install our mobile app now.

Download Now