ਕੁਰਾਨ - 25:29 ਸੂਰਹ ਫੁਰਕਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

29
لَّقَدۡ أَضَلَّنِي عَنِ ٱلذِّكۡرِ بَعۡدَ إِذۡ جَآءَنِيۗ وَكَانَ ٱلشَّيۡطَٰنُ لِلۡإِنسَٰنِ خَذُولٗا

Transliteration: (Laqad adallanee 'aniz zikri ba'da iz jaaa'anee; wa kaanash Shaitaanu lil insaani khazoolaa)

29਼ ਬੇਸ਼ੱਕ ਉਸ (ਮਿੱਤਰ) ਨੇ ਹੀ ਮੈਨੂੰ ਗੁਮਰਾਹੀ ਵਿਚ ਪਾਈਆਂ ਸੀ ਜਦ ਕਿ ਜ਼ਿਕਰ (.ਕੁਰਆਨ) ਮੇਰੇ ਕੋਲ ਆ ਚੁੱਕਾ ਸੀ। ਸ਼ੈਤਾਨ ਤਾਂ ਮਨੁੱਖ ਨੂੰ ਬਿਪਤਾ ਵਿਚ ਫਸਾ ਕੇ ਬੇ-ਸਹਾਰਾ ਛੱਡ ਦੇਣ ਵਾਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now