ਕੁਰਾਨ - 25:33 ਸੂਰਹ ਫੁਰਕਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

33
وَلَا يَأۡتُونَكَ بِمَثَلٍ إِلَّا جِئۡنَٰكَ بِٱلۡحَقِّ وَأَحۡسَنَ تَفۡسِيرًا

Transliteration: (Wa laa ya'toonaka bi masalin illaa ji'naaka bilhaqqi wa ahsana tafseeraa)

33਼ ਜੇ ਇਹ (ਕਾਫ਼ਿਰ) ਤੁਹਾਡੇ ਕੋਲ ਕੋਈ ਵੀ ਉਦਾਹਰਨ (ਜਾਂ ਵਿਚਿੱਤਰ ਪ੍ਰਸ਼ਨ) ਲੈ ਕੇ ਆਉਣ ਤਾਂ ਅਸੀਂ (ਉਸੇ ਵੇਲੇ) ਸੱਚਾਈ ’ਤੇ ਆਧਾਰਿਤ ਢੁਕਵਾਂ ਜਵਾਬ ਅਤੇ ਸੁਚੱਜੇ ਢੰਗ ਨਾਲ ਉਸ ਦਾ ਵਿਆਖਣ ਦੱਸ ਦਿੰਦੇ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now