ਕੁਰਾਨ - 25:34 ਸੂਰਹ ਫੁਰਕਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

34
ٱلَّذِينَ يُحۡشَرُونَ عَلَىٰ وُجُوهِهِمۡ إِلَىٰ جَهَنَّمَ أُوْلَـٰٓئِكَ شَرّٞ مَّكَانٗا وَأَضَلُّ سَبِيلٗا

Transliteration: (Allazeena yuhsharoona 'alaa wujoohihim ilaa jahannama ulaaa'ika sharrun makaananw wa adallu sabeelaa (section 3))

34਼ ਜਿਹੜੇ ਲੋਕੀ ਇਕਠੇ ਕਰਕੇ ਮੂਧੇ ਮੂੰਹ ਨਰਕ ਵੱਲ ਧੱਕੇ ਜਾਣਗੇ ਉਹਨਾਂ ਦਾ ਟਿਕਾਣਾ ਬਹੁਤ ਹੀ ਭੈੜਾ ਹੈ ਅਤੇ ਉਹ ਉੱਕਾ ਹੀ ਭੈੜੇ ਰਾਹ ਵਾਲੇ ਹਨ।1

ਸੂਰਹ ਫੁਰਕਾਨ ਆਯਤ 34 ਤਫਸੀਰ




1 ਵੇਖੋ ਸੂਰਤ ਬਨੀ-ਇਸਰਾਈਲ, ਹਾਸ਼ੀਆ ਆਇਤ 97/17

Sign up for Newsletter

×

Download Our Quran App

For a faster and smoother experience,
install our mobile app now.

Download Now