ਕੁਰਾਨ - 25:41 ਸੂਰਹ ਫੁਰਕਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

41
وَإِذَا رَأَوۡكَ إِن يَتَّخِذُونَكَ إِلَّا هُزُوًا أَهَٰذَا ٱلَّذِي بَعَثَ ٱللَّهُ رَسُولًا

Transliteration: (Wa izaa ra awka iny yattakhizoonaka illaa huzuwan ahaazal lazee ba'asal laahu Rasoolaa)

41਼ ਹੇ ਨਬੀ! ਜਦੋਂ ਉਹ ਤੁਹਾਨੂੰ ਵੇਖਦੇ ਹਨ ਤਾਂ ਤੁਹਾਡਾ ਮਖੌਲ ਕਰਦੇ ਹਨ (ਅਤੇ ਕਹਿੰਦੇ ਹਨ), ਕੀ ਇਹ ਇਹੋ ਵਿਅਕਤੀ ਹੈ ਜਿਸ ਨੂੰ ਅੱਲਾਹ ਨੇ ਆਪਣਾ ਰਸੂਲ ਬਣਾ ਕੇ ਭੇਜਿਆ ਹੈ ?

Sign up for Newsletter

×

Download Our Quran App

For a faster and smoother experience,
install our mobile app now.

Download Now