ਕੁਰਾਨ - 25:43 ਸੂਰਹ ਫੁਰਕਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

43
أَرَءَيۡتَ مَنِ ٱتَّخَذَ إِلَٰهَهُۥ هَوَىٰهُ أَفَأَنتَ تَكُونُ عَلَيۡهِ وَكِيلًا

Transliteration: (Ara'aita manit takhaza ilaahahoo hawaahu afa anta takoonu 'alaihi wakeelaa)

43਼ ਕੀ ਤੁਸੀਂ (ਹੇ ਨਬੀ!) ਉਸ ਨੂੰ ਨਹੀਂ ਵੇਖਿਆ ਜਿਸ ਨੇ ਆਪਣੀਆਂ ਇੱਛਾਵਾਂ ਨੂੰ ਆਪਣਾ ਇਸ਼ਟ ਬਣਾ ਰੱਖਿਆ ਹੈ? ਕੀ ਤੁਸੀਂ ਅਜਿਹੇ ਵਿਅਕਤੀ ਦੀ (ਸਿੱਧੇ ਰਾਹ ਚੱਲਣ ਦੀ) ਜ਼ਿੰਮੇਵਾਰੀ ਲੈ ਸਕਦੇ ਹੋ?

Sign up for Newsletter

×

Download Our Quran App

For a faster and smoother experience,
install our mobile app now.

Download Now