ਕੁਰਾਨ - 25:48 ਸੂਰਹ ਫੁਰਕਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

48
وَهُوَ ٱلَّذِيٓ أَرۡسَلَ ٱلرِّيَٰحَ بُشۡرَۢا بَيۡنَ يَدَيۡ رَحۡمَتِهِۦۚ وَأَنزَلۡنَا مِنَ ٱلسَّمَآءِ مَآءٗ طَهُورٗا

Transliteration: (Wa Huwal lazeee arsalar riyaaha bushran baina yadai rahmatih; wa anzalnaa minas samaaa'i maaa'an tahooraa)

48਼ ਅਤੇ ਉਹੀ (ਅੱਲਾਹ) ਹੈ ਜਿਹੜਾ ਆਪਣੀ ਮਿਹਰਾਂ ਵਾਲੇ ਮੀਂਹ ਤੋਂ ਪਹਿਲਾਂ ਹਵਾਵਾਂ ਨੂੰ ਖ਼ੁਸ਼ਖ਼ਬਰੀ ਦੇਣ ਵਾਲੀਆਂ ਬਣਾ ਕੇ ਭੇਜਦਾ ਹੈ ਅਤੇ ਅਕਾਸ਼ ਤੋਂ ਪਵਿੱਤਰ ਪਾਣੀ ਵੀ ਅਸੀਂ ਹੀ ਉਤਾਰਿਆ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now