ਕੁਰਾਨ - 25:49 ਸੂਰਹ ਫੁਰਕਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

49
لِّنُحۡـِۧيَ بِهِۦ بَلۡدَةٗ مَّيۡتٗا وَنُسۡقِيَهُۥ مِمَّا خَلَقۡنَآ أَنۡعَٰمٗا وَأَنَاسِيَّ كَثِيرٗا

Transliteration: (Linuhyiya bihee baldatan maitanw-wa nusqiyahoo mimmaa khalaqnaaa an'aamanw wa anaasiyya katheeraa)

49਼ ਤਾਂ ਜੋ ਇਸ (ਮੀਂਹ) ਰਾਹੀਂ ਮੁਰਦਾ ਇਲਾਕੇ (ਬੰਜਰ ਧਰਤੀ) ਨੂੰ ਜਿਊਂਦਾ (ਉਪਜਾਊ) ਕਰ ਦਈਏ ਅਤੇ ਅਸੀਂ ਇਸ (ਪਾਣੀ) ਨੂੰ ਆਪਣੀ ਮਖ਼ਲੂਕ (ਸ੍ਰਿਸ਼ਟੀ) ਵਿੱਚੋਂ ਬਹੁਤ ਸਾਰੇ ਜਾਨਵਰਾਂ ਅਤੇ ਮਨੁੱਖਾਂ ਨੂੰ ਪਿਆਈਏ।

Sign up for Newsletter

×

Download Our Quran App

For a faster and smoother experience,
install our mobile app now.

Download Now