ਕੁਰਾਨ - 25:5 ਸੂਰਹ ਫੁਰਕਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

5
وَقَالُوٓاْ أَسَٰطِيرُ ٱلۡأَوَّلِينَ ٱكۡتَتَبَهَا فَهِيَ تُمۡلَىٰ عَلَيۡهِ بُكۡرَةٗ وَأَصِيلٗا

Transliteration: (Wa qaalooo asaateerul awwaleenak tatabahaa fahiya tumlaa 'alaihi bukratanw wa aseelaa)

5਼ (ਉਹਨਾਂ ਨੇ) ਇਹ ਵੀ ਕਿਹਾ ਕਿ ਇਹ ਤਾਂ ਪਿਛਲੇ ਲੋਕਾਂ ਦੇ ਕਿੱਸੇ ਹਨ, ਜਿਨ੍ਹਾਂ ਨੂੰ ਉਸ ਨੇ ਆਪਣੇ ਲਈ ਲਿਖਵਾਏ ਹਨ। ਬਸ ਉਹੀਓ ਸਵੇਰੇ-ਸ਼ਾਮ ਉਸ ਦੇ ਸਾਹਮਣੇ ਪੜ੍ਹੇ ਜਾਂਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now