ਕੁਰਾਨ - 25:55 ਸੂਰਹ ਫੁਰਕਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

55
وَيَعۡبُدُونَ مِن دُونِ ٱللَّهِ مَا لَا يَنفَعُهُمۡ وَلَا يَضُرُّهُمۡۗ وَكَانَ ٱلۡكَافِرُ عَلَىٰ رَبِّهِۦ ظَهِيرٗا

Transliteration: (Wa ya'budoona min doonil laahi maa laa yanfa'uhum wa laa yadurruhum; wa kaanal kaafiru 'alaa Rabbihee zaheeraa)

55਼ ਇਹ (ਕਾਫ਼ਿਰ) ਲੋਕ ਅੱਲਾਹ ਨੂੰ ਛੱਡ ਕੇ ਉਹਨਾਂ ਦੀ ਪੂਜਾ ਕਰਦੇ ਹਨ ਜੋ ਨਾ ਤਾਂ ਉਹਨਾਂ ਨੂੰ ਕੋਈ ਲਾਭ ਹੀ ਦੇ ਸਕਦੇ ਹਨ ਤੇ ਨਾ ਹੀ ਕੋਈ ਹਾਨੀ। ਕਾਫ਼ਿਰ ਤਾਂ ਆਪਣੇ ਰੱਬ ਦੇ ਵਿਰੁੱਧ (ਸ਼ੈਤਾਨ ਦਾ) ਸਹਾਈ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now