ਕੁਰਾਨ - 25:56 ਸੂਰਹ ਫੁਰਕਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

56
وَمَآ أَرۡسَلۡنَٰكَ إِلَّا مُبَشِّرٗا وَنَذِيرٗا

Transliteration: (Wa maa arsalnaaka illaa mubashshiranw wa nazeeraa)

56਼ (ਹੇ ਮੁਹੰਮਦ!) ਅਸਾਂ ਤਾਂ ਤੁਹਾਨੂੰ (ਸਵਰਗਾਂ ਦੀਆਂ) ਖ਼ੁਸ਼ਖ਼ਬਰੀਆਂ ਅਤੇ (ਅਜ਼ਾਬ) ਤੋਂ ਡਰਾਉਣ ਵਾਲਾ ਬਣਾ ਕੇ ਭੇਜਿਆ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now