ਕੁਰਾਨ - 25:57 ਸੂਰਹ ਫੁਰਕਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

57
قُلۡ مَآ أَسۡـَٔلُكُمۡ عَلَيۡهِ مِنۡ أَجۡرٍ إِلَّا مَن شَآءَ أَن يَتَّخِذَ إِلَىٰ رَبِّهِۦ سَبِيلٗا

Transliteration: (Qul maaa as'alukum 'alaihi min ajrin illaa man shaaa'a ai yattakhiza ilaa Rabbihee sabeelaa)

57਼ (ਹੇ ਨਬੀ! ਉਹਨਾਂ ਕਾਫ਼ਿਰਾਂ ਨੂੰ) ਆਖੋ ਕਿ ਮੈਂ ਇਸ ਕੰਮ ਲਈ (.ਕੁਰਆਨੀ ਸਿੱਖਿਆਵਾਂ ਪਹੁੰਚਾਉਣ ਲਈ) ਤੁਹਾਥੋਂ ਕੋਈ ਬਦਲਾ ਨਹੀਂ ਮੰਗਦਾ। ਸੋ ਜੋ ਵੀ ਚਾਹਵੇਂ (ਇਹਨਾਂ ਸਿੱਖਿਆਵਾਂ ਨੂੰ ਮੰਨਦਾ ਹੋਇਆ) ਆਪਣੇ ਰੱਬ ਵੱਲ ਜਾ ਸਕਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now