ਕੁਰਾਨ - 25:58 ਸੂਰਹ ਫੁਰਕਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

58
وَتَوَكَّلۡ عَلَى ٱلۡحَيِّ ٱلَّذِي لَا يَمُوتُ وَسَبِّحۡ بِحَمۡدِهِۦۚ وَكَفَىٰ بِهِۦ بِذُنُوبِ عِبَادِهِۦ خَبِيرًا

Transliteration: (Wa tawakkal 'alal Haiyil lazee laa yamootu wa sabbih bihamdih; wa kafaa bihee bizunoobi 'ibaadihee khabeeraa)

58਼ ਸੋ ਤੁਸੀਂ ਉਸ ਸਦਾ ਜੀਵਿਤ ਰਹਿਣ ਵਾਲੇ (ਅੱਲਾਹ) ’ਤੇ ਭਰੋਸਾ ਰੱਖੋ ਜਿਸ ਨੂੰ ਕਦੇ ਮੌਤ ਨਹੀਂ ਆਵੇਗੀ ਅਤੇ ਉਸ ਦੀ ਮਹਿਮਾ ਨਾਲ ਉਸ ਦੀ ਤਸਬੀਹ ਕਰੋ। ਉਹ (ਰੱਬ) ਆਪਣੇ ਬੰਦਿਆਂ ਦੇ ਗੁਨਾਹਾਂ ਤੋਂ ਸਭ ਤੋਂ ਵੱਧ ਜਾਣੂ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now