ਕੁਰਾਨ - 25:61 ਸੂਰਹ ਫੁਰਕਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

61
تَبَارَكَ ٱلَّذِي جَعَلَ فِي ٱلسَّمَآءِ بُرُوجٗا وَجَعَلَ فِيهَا سِرَٰجٗا وَقَمَرٗا مُّنِيرٗا

Transliteration: (Tabaarakal lazee ja'ala fis samaaa'i buroojanw wa ja'ala feehaa siraajanw wa qamaran muneeraa)

61਼ ਉਹ ਵੱਡੀਆਂ ਬਰਕਤਾਂ ਵਾਲਾ ਹੈ ਜਿਸ ਨੇ ਅਕਾਸ਼ ਵਿਚ ਬੁਰਜ ਬਣਾਏ ਅਤੇ ਉਸੇ ਵਿਚ ਚਰਾਗ਼ (ਸੂਰਜ) ਅਤੇ ਰੌਸ਼ਨ ਚੰਨ ਬਣਾਇਆ।

Sign up for Newsletter

×

Download Our Quran App

For a faster and smoother experience,
install our mobile app now.

Download Now