ਕੁਰਾਨ - 25:63 ਸੂਰਹ ਫੁਰਕਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

63
وَعِبَادُ ٱلرَّحۡمَٰنِ ٱلَّذِينَ يَمۡشُونَ عَلَى ٱلۡأَرۡضِ هَوۡنٗا وَإِذَا خَاطَبَهُمُ ٱلۡجَٰهِلُونَ قَالُواْ سَلَٰمٗا

Transliteration: (Wa 'ibaadur Rahmaanil lazeena yamshoona 'alal ardi hawnanw wa izaa khaata bahumul jaahiloona qaaloo salaamaa)

63਼ ਰਹਿਮਾਨ ਦੇ (ਸੱਚੇ) ਬੰਦੇ ਉਹ ਹਨ ਜਿਹੜੇ ਧਰਤੀ ’ਤੇ ਨਰਮਾਈ ਨਾਲ ਤੁਰਦੇ ਹਨ। ਜਦੋਂ ਜਾਹਿਲ ਲੋਕ ਉਹਨਾਂ ਨਾਲ (ਬੇਤੁਕੀਆਂ) ਗੱਲਾਂ ਕਰਨ ਲੱਗਦੇ ਹਨ ਤਾਂ ਉਹ (ਉਲਝਦੇ ਨਹੀਂ) ਬਸ ਕਹਿੰਦੇ ਹਨ ਕਿ ਤੁਹਾਨੂੰ ਮੇਰਾ ਸਲਾਮ।

Sign up for Newsletter

×

Download Our Quran App

For a faster and smoother experience,
install our mobile app now.

Download Now