ਕੁਰਾਨ - 25:64 ਸੂਰਹ ਫੁਰਕਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

64
وَٱلَّذِينَ يَبِيتُونَ لِرَبِّهِمۡ سُجَّدٗا وَقِيَٰمٗا

Transliteration: (Wallazeena yabeetoona li Rabbihim sujjadanw wa qiyaamaa)

64਼ ਅਤੇ ਜਿਹੜੇ ਆਪਣੇ ਰੱਬ ਦੇ ਹਜ਼ੂਰ ਸਿਜਦੇ ਤੇ ਕਿਯਾਮ ਕਰਦੇ (ਭਾਵ ਨਮਾਜ਼ਾਂ ਪੜ੍ਹਦੇ) ਹੋਏ ਰਾਤਾਂ ਗੁਜ਼ਾਰਦੇ ਹਨ।1

ਸੂਰਹ ਫੁਰਕਾਨ ਆਯਤ 64 ਤਫਸੀਰ




1 ਭਾਵ ਫ਼ਰਜ਼ਾਂ ਦੇ ਨਾਲੋ-ਨਾਲ ਨਫ਼ਲਾਂ ਦੀ ਅਦਾਇਗੀ ਕਰਨ ਵਾਲੇ ਵੀ ਇਹਨਾਂ ਵਾਂਗ ਹੋਣਗੇ ਫ਼ਰਜਾਂ ਦੀ ਅਦਾਇਗੀ ਵੀ ਕੋਈ ਛੋਟੀ ਜਿਹੇ ਗੱਲ ਨਹੀਂ ਉਹ ਸਭ ਵੀ ਇਸ ਵਿਚ ਸ਼ਾਮਲ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now