ਕੁਰਾਨ - 25:65 ਸੂਰਹ ਫੁਰਕਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

65
وَٱلَّذِينَ يَقُولُونَ رَبَّنَا ٱصۡرِفۡ عَنَّا عَذَابَ جَهَنَّمَۖ إِنَّ عَذَابَهَا كَانَ غَرَامًا

Transliteration: (Wallazeena yaqooloona Rabbanas rif 'annaa 'azaaba Jahannama inna 'azaabahaa kaana gharaamaa)

65਼ ਅਤੇ ਜਿਹੜੇ ਇਹ ਦੁਆਵਾਂ ਕਰਦੇ ਹਨ ਕਿ ਹੇ ਸਾਡੇ ਰੱਬਾ! ਨਰਕ ਦਾ ਅਜ਼ਾਬ ਸਾਥੋਂ ਪਰਾਂ ਹੀ ਰੱਖਿਓ ਕਿਉਂ ਜੋ ਉਸ ਦਾ ਅਜ਼ਾਬ ਸਦਾ ਲਈ ਚਿੰਬੜਣ ਵਾਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now