ਕੁਰਾਨ - 25:67 ਸੂਰਹ ਫੁਰਕਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

67
وَٱلَّذِينَ إِذَآ أَنفَقُواْ لَمۡ يُسۡرِفُواْ وَلَمۡ يَقۡتُرُواْ وَكَانَ بَيۡنَ ذَٰلِكَ قَوَامٗا

Transliteration: (Wallazeena izaaa anfaqoo lam yusrifoo wa lam yaqturoo wa kaana baina zaalika qawaamaa)

67਼ ਉਹ ਲੋਕ ਖ਼ਰਚ ਕਰਦੇ ਸਮੇਂ ਨਾ ਤਾਂ ਫਾਲਤੂ (ਲੋੜ ਤੋਂ ਵਧ) ਖ਼ਰਚ ਕਰਦੇ ਹਨ ਅਤੇ ਨਾ ਹੀ ਕੰਜੂਸੀ ਤੋਂ ਕੰਮ ਲੈਂਦੇ ਹਨ, ਸਗੋਂ ਉਹਨਾਂ ਦੋਵਾਂ ਦੇ ਵਿਚਾਲੇ ਵਾਲੀ ਰਾਹ ਅਪਣਾਉਂਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now