ਕੁਰਾਨ - 25:72 ਸੂਰਹ ਫੁਰਕਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

72
وَٱلَّذِينَ لَا يَشۡهَدُونَ ٱلزُّورَ وَإِذَا مَرُّواْ بِٱللَّغۡوِ مَرُّواْ كِرَامٗا

Transliteration: (Wallazeena laa yash hadoonaz zoora wa izaa marroo billaghwi marroo kiraamaa)

72਼ ਅਤੇ ਜਿਹੜੇ ਲੋਕੀ ਝੂਠੀ ਗਵਾਹੀ ਨਹੀਂ ਦਿੰਦੇ ਅਤੇ ਜਦੋਂ ਕਿਸੇ ਭੈੜੀ ਥਾਂ ਤੋਂ ਉਹਨਾਂ ਦਾ ਲੰਘਣਾ ਹੁੰਦਾ ਹੈ ਤਾਂ ਉਹ ਸ਼ਰਾਫ਼ਤ ਨਾਲ ਗੁਜ਼ਰ ਜਾਂਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now