ਕੁਰਾਨ - 25:73 ਸੂਰਹ ਫੁਰਕਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

73
وَٱلَّذِينَ إِذَا ذُكِّرُواْ بِـَٔايَٰتِ رَبِّهِمۡ لَمۡ يَخِرُّواْ عَلَيۡهَا صُمّٗا وَعُمۡيَانٗا

Transliteration: (Wallazeena izaa zukkiroo bi Aayaati Rabbihim lam yakhirroo 'alaihaa summanw wa'umyaanaa)

73਼ ਜਦੋਂ ਉਹਨਾਂ ਨੂੰ ਉਹਨਾਂ ਦੇ ਰਬ ਦੇ ਕਲਾਮ (•ਕੁਰਆਨ) ਦੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਉਹ ਉਹਨਾਂ ਉੱਤੇ ਅੰਨ੍ਹੇ ਤੇ ਬੋਲੇ ਬਣ ਕੇ ਨਹੀਂ ਰਹਿ ਜਾਂਦੇ (ਸਗੋਂ ਧਿਆਨ ਨਾਲ ਸੁਣਦੇ ਹਨ)।

Sign up for Newsletter

×

Download Our Quran App

For a faster and smoother experience,
install our mobile app now.

Download Now