ਕੁਰਾਨ - 25:74 ਸੂਰਹ ਫੁਰਕਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

74
وَٱلَّذِينَ يَقُولُونَ رَبَّنَا هَبۡ لَنَا مِنۡ أَزۡوَٰجِنَا وَذُرِّيَّـٰتِنَا قُرَّةَ أَعۡيُنٖ وَٱجۡعَلۡنَا لِلۡمُتَّقِينَ إِمَامًا

Transliteration: (Wallazeena yaqooloona Rabbanaa hab lanaa min azwaajinaa wa zurriyaatinaa qurrata a'yuninw waj 'alnaa lilmuttaqeena Imaamaa)

74਼ ਅਤੇ ਦੁਆ ਕਰਦੇ ਹਨ ਕਿ ਹੇ ਸਾਡੇ ਪਾਲਣਹਾਰ! ਤੂੰ ਸਾਡੀਆਂ ਪਤਨੀਆਂ ਅਤੇ ਔਲਾਦ ਵੱਲੋਂ ਸਾਡੀਆਂ ਅੱਖਾਂ ਨੂੰ ਠੰਡੀਆਂ ਰੱਖ ਅਤੇ ਸਾਨੂੰ ਪਰਹੇਜ਼ਗਾਰ ਲੋਕਾਂ ਦਾ ਆਗੂ ਬਣਾ।

Sign up for Newsletter

×

Download Our Quran App

For a faster and smoother experience,
install our mobile app now.

Download Now