ਕੁਰਾਨ - 25:75 ਸੂਰਹ ਫੁਰਕਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

75
أُوْلَـٰٓئِكَ يُجۡزَوۡنَ ٱلۡغُرۡفَةَ بِمَا صَبَرُواْ وَيُلَقَّوۡنَ فِيهَا تَحِيَّةٗ وَسَلَٰمًا

Transliteration: (Ulaaa'ika yujzawnal ghurfata bimaa sabaroo wa yulaqqawna feehaa tahiyyatanw wa salaamaa)

75਼ ਇਹੋ ਉਹ ਲੋਕ ਹਨ ਜਿਨ੍ਹਾਂ ਨੂੰ ਉਹਨਾਂ ਦੇ ਸਬਰ (ਭਾਵ ਈਮਾਨ ’ਤੇ ਜੰਮੇ ਰਹਿਣ) ਦੇ ਬਦਲੇ ਸਵਰਗ ਵਿਚ ਉੱਚੀਆਂ-ਉੱਚੀਆਂ ਥਾਵਾਂ (ਮਹਿਲਾਂ ਦੇ ਰੂਪ ਵਿਚ) ਦਿੱਤੀਆਂ ਜਾਣਗੀਆਂ ਅਤੇ ਉੱਥੇ ਦੁਆ-ਸਲਾਮ ਨਾਲ ਉਹਨਾਂ ਦਾ ਸਵਾਗਤ ਹੋਵੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now