ਕੁਰਾਨ - 25:9 ਸੂਰਹ ਫੁਰਕਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

9
ٱنظُرۡ كَيۡفَ ضَرَبُواْ لَكَ ٱلۡأَمۡثَٰلَ فَضَلُّواْ فَلَا يَسۡتَطِيعُونَ سَبِيلٗا

Transliteration: (Unzur kaifa daraboo lakal amsaala fadalloo falaa yastatee'oona sabeelaa (section 1))

9਼ (ਹੇ ਮੁਹੰਮਦ ਸ:!) ਵੇਖੋ ਤਾਂ ਸਹਿ ਕਿ ਇਹ (ਕਾਫ਼ਿਰ) ਲੋਕ ਤੁਹਾਡੇ ਪ੍ਰਤੀ ਕਿਹੋ ਜਹੀਆਂ ਗੱਲਾਂ ਬਣਾ ਰਹੇ ਹਨ। ਉਹ ਕੁਰਾਹੇ ਪਏ ਹੋਏ ਹੋ, ਹੁਣ ਉਹ ਕਿਸੇ ਤਰ੍ਹਾਂ ਵੀ ਸਿੱਧੇ ਰਾਹ ਨਹੀਂ ਆ ਸਕਦੇ।

Sign up for Newsletter

×

Download Our Quran App

For a faster and smoother experience,
install our mobile app now.

Download Now