ਕੁਰਾਨ - 57:1 ਸੂਰਹ ਅਲ-ਹਦੀਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

1
سَبَّحَ لِلَّهِ مَا فِي ٱلسَّمَٰوَٰتِ وَٱلۡأَرۡضِۖ وَهُوَ ٱلۡعَزِيزُ ٱلۡحَكِيمُ

Transliteration: (Sabbaha lillaahi maa fissamaawaati wal ardi wa Huwal 'Azeezul Hakeem)

1਼ ਅਕਾਸ਼ਾਂ ਤੇ ਧਰਤੀ ਵਿਚ ਜਿਹੜੀ ਵੀ ਚੀਜ਼ ਹੈ, ਉਹ ਅੱਲਾਹ ਦੀ ਤਸਬੀਹ ਕਰਦੀ ਹੈ। ਉਹੀਓ ਅਤਿਅੰਤ ਜ਼ੋਰਾਵਰ ਅਤੇ ਯੁਕਤੀਮਾਨ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now