ਕੁਰਾਨ - 57:11 ਸੂਰਹ ਅਲ-ਹਦੀਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

11
مَّن ذَا ٱلَّذِي يُقۡرِضُ ٱللَّهَ قَرۡضًا حَسَنٗا فَيُضَٰعِفَهُۥ لَهُۥ وَلَهُۥٓ أَجۡرٞ كَرِيمٞ

Transliteration: (Man zal lazee yuqridul laaha qardan hasanan fa yudaa'ifahoo lahoo wa lahooo ajrun kareem)

11਼ ਉਹ ਕੌਣ ਹੈ ਜਿਹੜਾ ਅੱਲਾਹ ਨੂੰ ਸੋਹਣਾ ਕਰਜ਼ ਦੇਵੇ ਤਾਂ ਜੋ ਅੱਲਾਹ ਉਸ (ਦੇ ਧੰਨ) ਵਿੱਚ ਹੋਰ ਵਾਧਾ ਕਰੇ ਤੇ ਉਸ ਦੇ (ਕਰਜ਼ ਦੇਣ ਵਾਲੇ) ਲਈ ਇਹੋ ਵਧੀਆ ਬਦਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now