ਕੁਰਾਨ - 57:17 ਸੂਰਹ ਅਲ-ਹਦੀਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

17
ٱعۡلَمُوٓاْ أَنَّ ٱللَّهَ يُحۡيِ ٱلۡأَرۡضَ بَعۡدَ مَوۡتِهَاۚ قَدۡ بَيَّنَّا لَكُمُ ٱلۡأٓيَٰتِ لَعَلَّكُمۡ تَعۡقِلُونَ

Transliteration: (I'lamooo annal laaha yuhyil arda ba'da mawtihaa; qad baiyannaa lakumul Aayaati la'allakum ta'qiloon)

17਼ ਤੁਸੀਂ ਚੰਗੀ ਤਰ੍ਹਾਂ ਇਹ ਜਾਣ ਲਓ ਕਿ ਬੇਸ਼ੱਕ ਅੱਲਾਹ ਹੀ ਧਰਤੀ ਨੂੰ ਉਸ ਦੀ ਮੌਤ (ਬੰਜਰ) ਪਿੱਛੋਂ ਸੁਰਜੀਤ (ਉਪਜਾਊ) ਕਰਦਾ ਹੈ। ਸੋ ਅਸੀਂ ਆਪਣੀਆਂ ਆਇਤਾਂ (ਆਦੇਸ਼) ਤੁਹਾਡੇ ਲਈ ਬਿਆਨ ਕਰ ਦਿੱਤੇ ਹਨ ਤਾਂ ਜੋ ਤੁਸੀਂ ਕੁੱਝ ਸਮਝ ਸਕੋਂ।

Sign up for Newsletter

×

Download Our Quran App

For a faster and smoother experience,
install our mobile app now.

Download Now