ਕੁਰਾਨ - 57:3 ਸੂਰਹ ਅਲ-ਹਦੀਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

3
هُوَ ٱلۡأَوَّلُ وَٱلۡأٓخِرُ وَٱلظَّـٰهِرُ وَٱلۡبَاطِنُۖ وَهُوَ بِكُلِّ شَيۡءٍ عَلِيمٌ

Transliteration: (Huwal Awwalu wal'Aakhiru waz Zaahiru wal Baatinu wa huwa bikulli shai'in Aleem)

3਼ ਉਹੀਓ (ਸ੍ਰਿਸ਼ਟੀ ਦਾ) ਆਰੰਭ ਹੈ ਅਤੇ ਉਹੀਓ ਅੰਤ ਹੈ। ਉਹੀਓ ਪ੍ਰਗਟ ਹੈ ਤੇ ਗੁਪਤ ਵੀ ਉਹੀਓ ਹੀ ਹੈ ਅਤੇ ਉਹ ਹਰ ਚੀਜ਼ ਦਾ ਜਾਣਨਹਾਰ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now