ਕੁਰਾਨ - 57:5 ਸੂਰਹ ਅਲ-ਹਦੀਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

5
لَّهُۥ مُلۡكُ ٱلسَّمَٰوَٰتِ وَٱلۡأَرۡضِۚ وَإِلَى ٱللَّهِ تُرۡجَعُ ٱلۡأُمُورُ

Transliteration: (Lahoo mulkus samaawaati wal ard; wa ilal laahi turja'ul umoor)

5਼ ਅੱਲਾਹ ਲਈ ਹੀ ਅਕਾਸ਼ ਅਤੇ ਧਰਤੀ ਦੀ ਪਾਤਸ਼ਾਹੀ ਹੈ ਅਤੇ ਸਾਰੇ ਮਾਮਲੇ (ਨਿਬੇੜਣ ਲਈ) ਉਸੇ ਵੱਲ ਪਰਤਾਏ ਜਾਂਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now