ਕੁਰਾਨ - 57:6 ਸੂਰਹ ਅਲ-ਹਦੀਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

6
يُولِجُ ٱلَّيۡلَ فِي ٱلنَّهَارِ وَيُولِجُ ٱلنَّهَارَ فِي ٱلَّيۡلِۚ وَهُوَ عَلِيمُۢ بِذَاتِ ٱلصُّدُورِ

Transliteration: (Yoolijul laila fin nahaari wa yoolijun nahaara fil lail; wa Huwa 'Aleemum bizaatis sudoor)

6਼ ਉਹੀਓ ਰਾਤ ਨੂੰ ਦਿਨ ਵਿਚ ਅਤੇ ਦਿਨ ਨੂੰ ਰਾਤ ਵਿਚ ਦਾਖ਼ਲ ਕਰਦਾ ਹੈ। ਉਹ ਦਿਲਾਂ ਦੇ ਭੇਤਾਂ ਨੂੰ ਵੀ ਜਾਣਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now