ਕੁਰਾਨ - 22:12 ਸੂਰਹ ਹੱਜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

12
يَدۡعُواْ مِن دُونِ ٱللَّهِ مَا لَا يَضُرُّهُۥ وَمَا لَا يَنفَعُهُۥۚ ذَٰلِكَ هُوَ ٱلضَّلَٰلُ ٱلۡبَعِيدُ

Transliteration: (Yad'oo min doonil laahi maa laa yadurruhoo wa maa laa yanfa'uh' zaalika huwad dalaalul ba'ed)

12਼ ਉਹ ਅੱਲਾਹ ਨੂੰ ਛੱਡ ਕੇ ਉਹਨਾਂ ਨੂੰ (ਮਦਦ ਲਈ) ਪੁਕਾਰਦਾ ਹੈ, ਜਿਹੜਾ ਨਾ ਉਸ ਨੂੰ ਲਾਭ ਦੇ ਸਕਣ ਅਤੇ ਨਾ ਹੀ ਨੁਕਸਾਨ ਕਰ ਸਕਣ। ਇਹੋ ਅਸਲੀ ਗੁਮਰਾਹੀ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now