ਕੁਰਾਨ - 22:13 ਸੂਰਹ ਹੱਜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

13
يَدۡعُواْ لَمَن ضَرُّهُۥٓ أَقۡرَبُ مِن نَّفۡعِهِۦۚ لَبِئۡسَ ٱلۡمَوۡلَىٰ وَلَبِئۡسَ ٱلۡعَشِيرُ

Transliteration: (Yad'oo laman darruhooo aqrabu min naf'ih; labi'salmawlaa wa labi'sal 'asheer)

13਼ ਉਹ ਉਸੇ ਨੂੰ (ਆਪਣੀਆਂ ਲੋੜਾਂ ਲਈ) ਪੁਕਾਰਦਾ ਹੈ, ਜਿਸ ਦਾ ਨੁਕਸਾਨ ਉਸ ਦੇ ਲਾਭ ਨਾਲੋਂ ਬਹੁਤਾ ਨੇੜੇ ਹੈ। ਉਸ ਦਾ ਸਾਈਂ ਬਹੁਤ ਹੀ ਭੈੜਾ ਹੈ। ਬੇਸ਼ੱਕ ਅਜਿਹਾ ਸਾਥੀ ਬਹੁਤ ਹੀ ਭੈੜਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now