ਕੁਰਾਨ - 22:22 ਸੂਰਹ ਹੱਜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

22
كُلَّمَآ أَرَادُوٓاْ أَن يَخۡرُجُواْ مِنۡهَا مِنۡ غَمٍّ أُعِيدُواْ فِيهَا وَذُوقُواْ عَذَابَ ٱلۡحَرِيقِ

Transliteration: (Kullamaa araadooo any yakhrujoo minhaa min ghammin u'eedoo feeha wa zooqoo 'azaabal hareeq (section 2))

22਼ ਜਦੋਂ ਉਹ ਉੱਥਿਓਂ (ਨਰਕ ਵਿਚ) ਘਬਰਾ ਕੇ ਨਿੱਕਲਣ ਦੀ ਕੋਸ਼ਿਸ਼ ਕਰਨਗੇ, ਮੁੜ ਉੱਥੇ ਹੀ ਧੱਕ ਦਿੱਤੇ ਜਾਣਗੇ ਅਤੇ ਕਿਹਾ ਜਾਵੇਗਾ ਕਿ ਹੁਣ ਲਵੋ ਸਾੜਣ ਵਾਲੇ ਅਜ਼ਾਬ ਦਾ ਸੁਆਦ।

Sign up for Newsletter

×

Download Our Quran App

For a faster and smoother experience,
install our mobile app now.

Download Now